ਬ੍ਰਿਟਿਸ਼ ਕੋਲੰਬੀਆ — ਬਹੁਤ ਸਾਰੇ ਲੋਕ ਕੈਨੇਡਾ ਜਾਣ ਦੇ ਇੱਛੁਕ ਹਨ ਅਤੇ ਹੁਣ ਇਹ ਖਬਰ ਸਾਹਮਣੇ ਆਈ ਹੈ ਕਿ ਕੁੱਝ ਸਾਲਾਂ ਤੋਂ ਮਲਟੀਪਲ ਐਂਟਰੀ ਵੀਜ਼ਾ ਦੀ ਵਾਧੂ ਫੀਸ ਕਾਰਨ ਕਈਆਂ…
ਗੁਆਨਾ: ਪੰਜਾਬ ਦੀ ਰਹਿਣ ਵਾਲੀ ਹਰਮਪ੍ਰੀਤ ਨੇ ਔਰਤਾਂ ਦੇ ਟੀ-20 ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਝੰਡੇ ਗੱਡ ਦਿੱਤੇ। ਕਪਤਾਨੀ ਪਾਰੀ ਖੇਡਦੇ ਹੋਏ ਹਰਮਨਪ੍ਰੀਤ ਨੇ 51 ਗੇਂਦਾਂ ਵਿੱਚ ਅੱਠ ਛੱਕਿਆਂ…
ਬਠਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲ ਪਿਸਤੌਲ ਸਮੇਤ ਇੱਕ ਵਿਅਕਤੀ ਨੇ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ। ਉਕਤ ਵਿਅਕਤੀ ਬਠਿੰਡਾ ਦੇ ਪਿੰਡ ਨੰਦਗੜ੍ਹ ਥਾਣੇ ਦੇ ਮੁਖੀ ਦਾ…
ਚੰਡੀਗੜ੍ਹ : ਜਾਅਲੀ ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ 'ਚ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਵਿਰੁੱਧ ਸਰਕਾਰ ਦੀ ਤਿੱਖੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੜ੍ਹਾਈ…
”ਰਹੀਮੇ!”
ਸ਼ੇਖ਼ ਅਬਦੁਲ ਹਮੀਦ ਸਬ-ਇੰਸਪੈਕਟਰ ਨੇ ਘਰ ਦਾ ਬੂਹਾ ਵੜਦਿਆਂ ਹੀ ਨੌਕਰ ਨੂੰ ਆਵਾਜ਼ ਦਿੱਤੀ, ”ਬਸ਼ੀਰ ਨੂੰ ਮੇਰੇ ਕਮਰੇ ਵਿਚ ਭੇਜ ਜ਼ਰਾ”।
ਤੇ ਉਹ ਸ਼ਪਾ-ਸ਼ਪ ਆਪਣੇ ਪ੍ਰਾਈਵੇਟ ਕਮਰੇ ਵਿਚ ਪਹੁੰਚੇ, ਕੋਟ ਤੇ…
ਗੁਰਬਖ਼ਸ਼ ਸਿੰਘ ਪ੍ਰੀਤਲੜੀ -
ਪਿੰਡ ਦੇ ਇਕੋ ਇਕ ਪੱਕੇ ਘਰ ਦੇ ਪਛਵਾੜਿਓਂ ਮਰਦ ਤੇ ਤੀਵੀਂ ਚੋਰਾਂ ਵਾਂਗ ਅੱਗਾ ਪਿੱਛਾ ਘੋਖਦੇ ਨਿਕਲੇ। ਸਾਹਮਣੇ ਸੂਰਜ ਲਹਿ ਰਿਹਾ ਸੀ, ਸਿੱਧੀਆਂ ਕਿਰਨਾਂ ਉਨ੍ਹਾਂ ਦੇ…
ਗੁਰਬਚਨ ਸਿੰਘ ਭੁੱਲਰ
ਮੇਰੇ ਬਚਪਨ ਵੇਲੇ ਪਿੰਡਾਂ ਵਿਚ ਗਊਆਂ ਦੇ ਵੱਗ ਛਿੜਦੇ ਸਨ। ਉਸ ਜ਼ਮਾਨੇ ਵਿਚ ਪੇਂਡੂ ਘਰਾਂ ਵਿਚ ਤੰਦਰੁਸਤੀ ਦਾ ਮੁੱਖ ਅਧਾਰ ਦੁੱਧ, ਦਹੀਂ, ਮਖਣੀ ਤੇ ਘਿਓ ਹੀ ਸੀ। ਕੋਲੈਸਟਰੋਲ,…
ਨੀਲਮ
(ਇੱਕ ਅਣਮੱਲਾ ਹੀਰਾ)
ਮੈਂ ਜਦੋਂ ਉਸ ਦਾ ਮੂੰਹ ਦੇਖਿਆ ਤਾਾਂ ਪਛਾਖਣਆ ਨਾ, ਮੇਰੇ ਕਲੋ ੋਂ ਉਹ ਦੋ ਖਤੂੰਨ ਵਾਰ ਲੂੰਖਿਆ। ਖਿਰ ਜਦੋਂ ਮੈਂ ਖਿਆਨ ਖਦੱਤਾ ਤਾਾਂ ਮੈਨੂੰ ਅਖਹਸਾਸ ਹੋਇਆ ਖਕ ਇਹ…
خصماں کھانے گیانی گرمکھ سنگھ مسافر
جاگو میٹو وچ دھروپتی نے کیہا، نہیں اوہدے منہ وچوں نکل گیا، "خصماں کھانے ۔"
ہارن دی کھہری آواز نال اس دے کنّ جو پاٹن…
ਖਸਮਾਂ ਖਾਣੇ - ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ
ਜਾਗੋ ਮੀਟੋ ਵਿਚ ਧਰੋਪਤੀ ਨੇ ਕਿਹਾ, ਨਹੀਂ ਉਹਦੇ ਮੂੰਹ ਵਿਚੋਂ ਨਿਕਲ ਗਿਆ, "ਖਸਮਾਂ ਖਾਣੇ ।"
ਹਾਰਨ ਦੀ ਖਹੁਰੀ ਆਵਾਜ਼ ਨਾਲ ਉਸ ਦੇ ਕੰਨ ਜੋ ਪਾਟਣ…