ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਸ਼ਵ ਦਰਸ਼ਨ’ ਸਰਕਾਰੀ ਖ਼ਜ਼ਾਨੇ ਨੂੰ 2022.58 ਕਰੋੜ ਰੁਪਏ ਵਿਚ ਪਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ ਯਾਤਰਾ ਦੇ ਮਾਮਲੇ ਵਿਚ ਪਿਛਲੇ ਸਾਰੇ ਪ੍ਰਧਾਨ ਮੰਤਰੀਆਂ ਦੇ ਰਿਕਾਰਡ ਤੋੜ ਦਿੱਤੇ ਹਨ। ਸ੍ਰੀ ਮੋਦੀ ਵੱਲੋਂ 3 ਦਸੰਬਰ 2018 ਤੱਕ ਕੁੱਲ 84 ਵਿਦੇਸ਼ ਦੌਰੇ ਕੀਤੇ ਗਏ ਹਨ, ਜਿਨ੍ਹਾਂ ਦੌਰਾਨ ਉਨ੍ਹਾਂ ਨੇ ਕਰੀਬ 60 ਮੁਲਕਾਂ…
