ਬ੍ਰਿਟਿਸ਼ ਕੋਲੰਬੀਆ — ਬਹੁਤ ਸਾਰੇ ਲੋਕ ਕੈਨੇਡਾ ਜਾਣ ਦੇ ਇੱਛੁਕ ਹਨ ਅਤੇ ਹੁਣ ਇਹ ਖਬਰ ਸਾਹਮਣੇ ਆਈ ਹੈ ਕਿ ਕੁੱਝ ਸਾਲਾਂ ਤੋਂ ਮਲਟੀਪਲ ਐਂਟਰੀ ਵੀਜ਼ਾ ਦੀ ਵਾਧੂ ਫੀਸ ਕਾਰਨ ਕਈਆਂ ਨੂੰ ਆਰਥਿਕ ਨੁਕਸਾਨ ਹੋਇਆ ਹੈ। ਇਸ ਸਮੇਂ ਕੈਨੇਡਾ ਸਰਕਾਰ ਨੂੰ ਅਜਿਹੇ ਇਤਿਹਾਸਕ ਕਾਨੂੰਨੀ ਕੇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤਹਿਤ ਦੋਸ਼ ਲਗਾਇਆ ਗਿਆ…
ਗੁਆਨਾ: ਪੰਜਾਬ ਦੀ ਰਹਿਣ ਵਾਲੀ ਹਰਮਪ੍ਰੀਤ ਨੇ ਔਰਤਾਂ ਦੇ ਟੀ-20 ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਝੰਡੇ ਗੱਡ ਦਿੱਤੇ। ਕਪਤਾਨੀ ਪਾਰੀ ਖੇਡਦੇ ਹੋਏ ਹਰਮਨਪ੍ਰੀਤ ਨੇ 51 ਗੇਂਦਾਂ ਵਿੱਚ ਅੱਠ ਛੱਕਿਆਂ ਤੇ ਸੱਤ ਚੌਕਿਆਂ ਦੀ ਮਦਦ ਨਾਲ 103 ਦੌੜਾਂ ਬਣਾਈਆਂ। ਭਾਰਤ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ 'ਤੇ 195 ਦੌੜਾਂ ਬਣਾਈਆਂ ਹਨ ਅਤੇ ਨਿਊਜ਼ੀਲੈਂਡ…
ਬਠਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲ ਪਿਸਤੌਲ ਸਮੇਤ ਇੱਕ ਵਿਅਕਤੀ ਨੇ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ। ਉਕਤ ਵਿਅਕਤੀ ਬਠਿੰਡਾ ਦੇ ਪਿੰਡ ਨੰਦਗੜ੍ਹ ਥਾਣੇ ਦੇ ਮੁਖੀ ਦਾ ਰਸੋਈਆ ਦੱਸਿਆ ਜਾਂਦਾ ਹੈ। ਹਥਿਆਰ ਸਮੇਤ ਫੜੇ ਇਸ ਵਿਅਕਤੀ ਕਾਰਨ ਸਾਬਕਾ ਮੁੱਖ ਮੰਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ, ਉਹ ਸੁਰੱਖਿਅਤ ਹਨ।
ਮੁੱਢਲੀ ਜਾਂਚ ਤੋਂ ਇਹ ਘਟਨਾ…
ਚੰਡੀਗੜ੍ਹ : ਜਾਅਲੀ ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ 'ਚ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਵਿਰੁੱਧ ਸਰਕਾਰ ਦੀ ਤਿੱਖੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੜ੍ਹਾਈ ਜਾਂ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਅੰਤਰਰਾਸ਼ਟਰੀ ਪੱਧਰ ਦੇ ਸਲਾਹਕਾਰ ਜਾਂ ਏਜੰਸੀ…
ਸਾਲ 2003-04 ਵਿੱਚ ਮੈਂ ਇੱਕ ਸਬ ਡਿਵੀਜ਼ਨ ਦਾ ਡੀ.ਐੱਸ.ਪੀ. ਲੱਗਾ ਹੋਇਆ ਸੀ। ਉਨ੍ਹੀਂ ਦਿਨੀ ਜ਼ਿਲ੍ਹੇ ਵਿੱਚ ਉੱਪਰ ਥੱਲੇ ਤਿੰਨ ਚਾਰ ਵਾਰਦਾਤਾਂ ਹੋ ਗਈਆਂ ਕਿ ਕਾਰ ਸਵਾਰ ਕਿਸੇ ਲੜਕੇ ਨੂੰ ਅਗਵਾ ਕਰ ਕੇ ਲੈ ਗਏ ਤੇ ਕੇਸ ਕੱਟ ਕੇ ਸੁੱਟ ਗਏ। ਇਸ ਬਾਤ ਦਾ ਕਈ ਜਥੇਬੰਦੀਆਂ ਨੇ ਬਹੁਤ ਵੱਡਾ ਬਤੰਗੜ ਬਣਾਇਆ ਹੋਇਆ ਸੀ ਤੇ ਪੁਲੀਸ ਲਈ…