#ਜੱਟ ਤੇ ਬਾਣੀਆ #
ਬਾਣੀਏ ਦੀ 20x10 ਦੀ ਦੁਕਾਨ ਅੱਗੇ 10 ਕਿੱਲਿਆ ਆਲੇ ਜੱਟ ਦੀ ਨਵੀਂ ਲਈ ਗੱਡੀ swift dezire ਦਾ horn ਵੱਜਿਆ, ਤਾਂ ਬਾਣੀਆਂ ਆਪਣੇ ਰੱਸੀ ਨਾਲ ਬੰਨੇ ਹੋਏ ਚਸ਼ਮੇ ਦੇ ਉੱਪਰ ਦੀ ਝਾਕਿਆ !
"ਆਜਾ 22 ਆਜਾ ਮਲਕੀਤ ਸੀਆਂ ਆਜਾ ! ਵਧਾਈਆਂ ਭਾਈ ਵਧਾਈਆਂ ਮੁੰਡਾ ਵਿਆਹ ਲਿਆ ਨਾਲੇ ਗੱਡੀ ਵੀ ਲੇ ਲਈ, ਬੜੀ ਤਰੱਕੀ ਕਰ…
