ਬ੍ਰਿਟਿਸ਼ ਕੋਲੰਬੀਆ — ਬਹੁਤ ਸਾਰੇ ਲੋਕ ਕੈਨੇਡਾ ਜਾਣ ਦੇ ਇੱਛੁਕ ਹਨ ਅਤੇ ਹੁਣ ਇਹ ਖਬਰ ਸਾਹਮਣੇ ਆਈ ਹੈ ਕਿ ਕੁੱਝ ਸਾਲਾਂ ਤੋਂ ਮਲਟੀਪਲ ਐਂਟਰੀ ਵੀਜ਼ਾ ਦੀ ਵਾਧੂ ਫੀਸ ਕਾਰਨ ਕਈਆਂ ਨੂੰ ਆਰਥਿਕ ਨੁਕਸਾਨ ਹੋਇਆ ਹੈ। ਇਸ ਸਮੇਂ ਕੈਨੇਡਾ ਸਰਕਾਰ ਨੂੰ ਅਜਿਹੇ ਇਤਿਹਾਸਕ ਕਾਨੂੰਨੀ ਕੇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤਹਿਤ ਦੋਸ਼ ਲਗਾਇਆ ਗਿਆ…
