ਗੁਆਨਾ: ਪੰਜਾਬ ਦੀ ਰਹਿਣ ਵਾਲੀ ਹਰਮਪ੍ਰੀਤ ਨੇ ਔਰਤਾਂ ਦੇ ਟੀ-20 ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਝੰਡੇ ਗੱਡ ਦਿੱਤੇ। ਕਪਤਾਨੀ ਪਾਰੀ ਖੇਡਦੇ ਹੋਏ ਹਰਮਨਪ੍ਰੀਤ ਨੇ 51 ਗੇਂਦਾਂ ਵਿੱਚ ਅੱਠ ਛੱਕਿਆਂ ਤੇ ਸੱਤ ਚੌਕਿਆਂ ਦੀ ਮਦਦ ਨਾਲ 103 ਦੌੜਾਂ ਬਣਾਈਆਂ। ਭਾਰਤ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ 'ਤੇ 195 ਦੌੜਾਂ ਬਣਾਈਆਂ ਹਨ ਅਤੇ ਨਿਊਜ਼ੀਲੈਂਡ…
