ਅਸੀਂ ਤੇ ਸਾਡੇ ਬੱਚੇ ਗਾਂ ਦਾ ਦੁੱਧ ਬਿਲਕੁਲ ਨਹੀਂ ਪੀਂਦੇ ਤੇ ਨਾਂ ਹੀ ਗਾਂ ਦਾ ਘਿਉ ਖਾਂਦੇ ਹਾਂ। ਅਸੀਂ ਸਿਰਫ ਮੱਝ ਦਾ ਦੁੱਧ ਤੇ ਮੱਝ ਦੇ ਦੁੱਧ ਤੋਂ ਬਣੇ ਘਿਉ, ਮੱਖਣ, ਲੱਸੀ, ਦਹੀਂ ਆਦਿ ਈ ਵਰਤਦੇ ਹਾਂ। ਮੇਰੇ ਸਾਰੇ ਚਾਚੇ, ਤਾਏ, ਦਾਦੇ, ਪੜਦਾਦੇ ਤੇ ਨਾਨਕਾ ਪਰਿਵਾਰ ਵੀ ਸਿਰਫ ਮੱਝਾਂ ਦਾ ਈ ਦੁੱਧ ਘਿਉ ਵਰਤਦੇ ਸੀ।…
