Skip to content Skip to sidebar Skip to footer

* * * * * Punjabi Digital Library – PDF Books & Audio Books * * * * *

Stories

ਨੀਂਦ ਦੀਆ ਗੋਲੀਆਂ

ੴ ਸਤਿਗੁਰ ਪ੍ਰਸ਼ਾਦਿ ਵਾਹਿਗੁਰੂ ਜੀ ਦੀ ਕਿਰਪਾ ਨਾਲ ਪਹਿਲੀ ਕਿਤਾਬ ਦੀ ਸੁਰੂਆਤ 🙏 ਬਾਰਵੀਂ ਜਮਾਤ ਚੋਂ ਪਹਿਲੇ ਨੰਬਰ ਤੇ ਆਉਣ ਕਰਕੇ ਅੱਜ ਜੀਤੀ ਤੋਂ ਆਪਣੀ ਖੁਸ਼ੀ ਸਾਂਭੀ ਨਹੀਂ ਸੀ ਜਾਂਦੀ । ਸਕੂਲ ਤੋਂ ਸਿੱਧਾ ਘਰ ਆਕੇ ਆਪਣੀ ਮੰਮੀ ਨੂੰ ਰਿਜਲਟ ਬਾਰੇ ਦੱਸਿਆ ।   ਬੇਅੰਤ ਕੌਰ ( ਜੀਤੀ ਦੀ ਮੰਮੀ ) -  ਪੁੱਤ , ਮਾਣ ਆ…

Read More

ਮਿਹਨਤੀ ਔਰਤ

ਅੱਜ ਕੱਲ ਕਿਵੇਂ ਦਾ ਮਾਹੌਲ ਹੈ। ਇਹ ਤਾਂ ਸਭ ਜਾਣਦੇ ਹੈ। ਏਨਾਂ ਦਿਨਾਂ ਵਿਚ ਹੀ। ਮੈਂ ਕਿਸੇ ਜਰੂਰੀ ਕੰਮ ਤੋਂ ਘਰ ਨੂੰ ਜਾਂਦਾ ਪਿਆ ਸੀ। ਸਮਾਂ ਕੁਝ ਸ਼ਾਮ ਦੇ 6 ਬਜੇ ਦਾ ਸੀ। ਆਟੋ ਵਾਲੀਆਂ ਦੀ ਭੀੜ ਵਿਚ ਮੈਂ ਫਸਿਆ ਪਿਆ ਸੀ। ਕਦੀ ਕੋਈ ਕਹਿੰਦਾ ਕੋਈ ਕਹਿੰਦਾ, ਕਿੱਥੇ ਜਾਣਾਂ ਭਾਈ...। ਜਦ ਮੈਂ ਉਹਨਾਂ ਨੂੰ ਆਪਣੀ…

Read More

ਤਾਸ਼ ਦੀ ਆਦਤ – ਨਾਨਕ ਸਿੰਘ

”ਰਹੀਮੇ!” ਸ਼ੇਖ਼ ਅਬਦੁਲ ਹਮੀਦ ਸਬ-ਇੰਸਪੈਕਟਰ ਨੇ ਘਰ ਦਾ ਬੂਹਾ ਵੜਦਿਆਂ ਹੀ ਨੌਕਰ ਨੂੰ ਆਵਾਜ਼ ਦਿੱਤੀ, ”ਬਸ਼ੀਰ ਨੂੰ ਮੇਰੇ ਕਮਰੇ ਵਿਚ ਭੇਜ ਜ਼ਰਾ”। ਤੇ ਉਹ ਸ਼ਪਾ-ਸ਼ਪ ਆਪਣੇ ਪ੍ਰਾਈਵੇਟ ਕਮਰੇ ਵਿਚ ਪਹੁੰਚੇ, ਕੋਟ ਤੇ ਪੇਟੀ ਲਾਹ ਕੇ ਕਿੱਲੀ ਉੱਤੇ ਟੰਗੀ ਅਤੇ ਮੇਜ਼ ਦੇ ਅੱਗੇ ਜਾ ਬੈਠੇ। ਮੇਜ਼ ਉੱਤੇ ਬਹੁਤ ਸਾਰਾ ਖਿੱਲਰ-ਖਲੇਰਾ ਪਿਆ ਹੋਇਆ ਸੀ। ਇਕ ਨੁੱਕਰੇ ਕੁਝ ਮੋਟੀਆਂ-ਪਤਲੀਆਂ, ਕਾਨੂੰਨੀ ਅਤੇ…

Read More

ਚੱਲ ਭਾਈ ਵਲੀ ਖਾਂ, ਸੰਕਟ ਦੂਰ ਕਰ!

ਗੁਰਬਚਨ ਸਿੰਘ ਭੁੱਲਰ ਮੇਰੇ ਬਚਪਨ ਵੇਲੇ ਪਿੰਡਾਂ ਵਿਚ ਗਊਆਂ ਦੇ ਵੱਗ ਛਿੜਦੇ ਸਨ। ਉਸ ਜ਼ਮਾਨੇ ਵਿਚ ਪੇਂਡੂ ਘਰਾਂ ਵਿਚ ਤੰਦਰੁਸਤੀ ਦਾ ਮੁੱਖ ਅਧਾਰ ਦੁੱਧ, ਦਹੀਂ, ਮਖਣੀ ਤੇ ਘਿਓ ਹੀ ਸੀ। ਕੋਲੈਸਟਰੋਲ, ਜੋ ਹੁਣ, ਕੀ ਪੇਂਡੂ ਤੇ ਕੀ ਸ਼ਹਿਰੀ, ਹਰ ਬੰਦੇ ਦੀਆਂ ਲਹੂ-ਨਾੜੀਆਂ ਵਿਚ ਵੜੀ ਬੈਠੀ ਹੈ, ਸ਼ਹਿਰਾਂ ਵਿਚ ਤਾਂ ਭਾਵੇਂ ਮਾੜਾ-ਮੋਟਾ ਪ੍ਰਵੇਸ਼ ਕਰ ਚੁੱਕੀ ਹੋਵੇ, ਪਿੰਡਾਂ…

Read More

Neelam- Kahani

ਨੀਲਮ (ਇੱਕ ਅਣਮੱਲਾ ਹੀਰਾ) ਮੈਂ ਜਦੋਂ ਉਸ ਦਾ ਮੂੰਹ ਦੇਖਿਆ ਤਾਾਂ ਪਛਾਖਣਆ ਨਾ, ਮੇਰੇ ਕਲੋ ੋਂ ਉਹ ਦੋ ਖਤੂੰਨ ਵਾਰ ਲੂੰਖਿਆ। ਖਿਰ ਜਦੋਂ ਮੈਂ ਖਿਆਨ ਖਦੱਤਾ ਤਾਾਂ ਮੈਨੂੰ ਅਖਹਸਾਸ ਹੋਇਆ ਖਕ ਇਹ ਮੇਰਾ ਖਮੱਤਰ ਮੋਹਨ ਲਾਲ ਹੈ, ਪਰ ਮੈਂ ਉਸ ਨੂੰ ਬਲਾਉਣ ਤੋਂ ਖਿਜਕ ਰਹਾ ਸੀ ਖਕਉਖਾਂਕ ਮੈਨੂੰ ਖਬਲਕਲ ਯਕੀਨ ਨਹੀਾਂ ਸੀ ਹੋ ਖਰਹਾ ਖਕ ਉਹੀ ਬੂੰਦਾ…

Read More

خصماں کھانے گیانی گرمکھ سنگھ مسافر

خصماں کھانے گیانی گرمکھ سنگھ مسافر جاگو میٹو وچ دھروپتی نے کیہا، نہیں اوہدے منہ وچوں نکل گیا، "خصماں کھانے ۔" ہارن دی کھہری آواز نال اس دے کنّ جو پاٹن نوں آئے سن۔ اج تکّ ہارن دیاں جنیاں وی آوازاں اس دے کناں وچ پئیاں سن، ایہہ سبھناں نالوں کھہری سی۔ "گنیش ٹیکسی والا نہیں،…

Read More

ਖਸਮਾਂ ਖਾਣੇ

ਖਸਮਾਂ ਖਾਣੇ - ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਜਾਗੋ ਮੀਟੋ ਵਿਚ ਧਰੋਪਤੀ ਨੇ ਕਿਹਾ, ਨਹੀਂ ਉਹਦੇ ਮੂੰਹ ਵਿਚੋਂ ਨਿਕਲ ਗਿਆ, "ਖਸਮਾਂ ਖਾਣੇ ।" ਹਾਰਨ ਦੀ ਖਹੁਰੀ ਆਵਾਜ਼ ਨਾਲ ਉਸ ਦੇ ਕੰਨ ਜੋ ਪਾਟਣ ਨੂੰ ਆਏ ਸਨ। ਅੱਜ ਤੱਕ ਹਾਰਨ ਦੀਆਂ ਜਿੰਨੀਆਂ ਵੀ ਆਵਾਜ਼ਾਂ ਉਸ ਦੇ ਕੰਨਾਂ ਵਿਚ ਪਈਆਂ ਸਨ, ਇਹ ਸਭਨਾਂ ਨਾਲੋਂ ਖਹੁਰੀ ਸੀ। "ਗਣੇਸ਼ ਟੈਕਸੀ ਵਾਲਾ ਨਹੀਂ,…

Read More

باغی دی دھی گیانی گرمکھ سنگھ مسافر

Baghi Di Dhee Giani Gurmukh Singh Musafir باغی دی دھی گیانی گرمکھ سنگھ مسافر 1 کشن سنگھ نے پولیس نوں ویکھدیاں ہی جھٹّ آکھ تے دتا، "لو، خالصہ تیار-بر-تیار ہے۔" پر اس دا چہرہ اس دے دل دے توکھلے نوں ن لکا سکیا۔ "جے دیر ہو گئی تاں رات تہانوں تھانے دی حوالات وچ کٹنی پویگی۔ جیہل تے…

Read More

Baghi Di Dhee

ਬਾਗ਼ੀ ਦੀ ਧੀ (ਗਿਆਨੀ  ਗੁਰਮੁਖ ਸਿੰਘ ਮੁਸਾਫ਼ਿਰ) ੧ ਕਿਸ਼ਨ ਸਿੰਘ ਨੇ ਪੁਲਿਸ ਨੂੰ ਵੇਖਦਿਆਂ ਹੀ ਝੱਟ ਆਖ ਤੇ ਦਿੱਤਾ, "ਲੌ, ਖਾਲਸਾ ਤਿਆਰ-ਬਰ-ਤਿਆਰ ਹੈ।" ਪਰ ਉਸ ਦਾ ਚਿਹਰਾ ਉਸ ਦੇ ਦਿਲ ਦੇ ਤੌਖਲੇ ਨੂੰ ਨ ਲੁਕਾ ਸਕਿਆ। "ਜੇ ਦੇਰ ਹੋ ਗਈ ਤਾਂ ਰਾਤ ਤੁਹਾਨੂੰ ਥਾਣੇ ਦੀ ਹਵਾਲਾਤ ਵਿਚ ਕੱਟਣੀ ਪਵੇਗੀ। ਜੇਹਲ ਤੇ ਥਾਣੇ ਦੀ ਹਵਾਲਾਤ ਦੇ ਫ਼ਰਕ ਤੋਂ…

Read More

ਰੱਬ ਤੇ ਰੁੱਤਾਂ ਦਲੀਪ ਕੌਰ ਟਿਵਾਣਾ

Rab Te Ruttan * Dalip Kaur Tiwana ਰੱਬ ਤੇ ਰੁੱਤਾਂ * ਦਲੀਪ ਕੌਰ ਟਿਵਾਣਾ ਬਹੁਤ ਪੁਰਾਣਿਆਂ ਸਮਿਆਂ ਦੀ ਗੱਲ ਹੈ। ਰੱਬ ਉਤੇ ਸਵਰਗ ਵਿਚ ਰਹਿੰਦਾ ਸੀ। ਹੇਠਾਂ ਸਭ ਧੁੰਦੂਕਾਰ ਸੀ। ਸ੍ਰਿਸ਼ਟੀ ਦੀ ਸਿਰਜਣ ਦਾ ਵਿਚਾਰ ਰੱਬ ਦੇ ਜ਼ਿਹਨ ਵਿਚ ਖੌਰੂ ਪਾ ਰਿਹਾ ਸੀ। ਆਪਣੇ ਚਿੱਤ ਵਿਚ ਹੋ ਰਹੀ ਭੰਨ-ਘੜ ਵੱਲ ਇਕਾਗਰ ਹੋਇਆ ਉਹ ਇਕ ਨਦੀ ਦੇ ਕੰਢੇ ਫਿਰ ਰਿਹਾ ਸੀ। ਨਦੀ…

Read More

Facebook
YouTube
YouTube
Pinterest
Pinterest
fb-share-icon
Telegram