ਰੱਬੀ ਫ਼ਰਿਸ਼ਤਾ ਮਾੜੀ ਔਰਤ ਮੁਹੱਲੇ ਵਿੱਚ ਉਸ ਵਾਰੇ ਬਹੁਤ ਗੱਲਾਂ ਹੁੰਦੀਆਂ ਸੀ। ਅਕਸਰ ਲੋਕ ਉਸ ਨੂੰ ਮਾੜੀ ਨਜ਼ਰ ਨਾਲ ਤੱਕਦੇ ਸੀ। ਮੈਂ ਨਹੀਂ ਜਾਣਦੀ ਉਹ ਔਰਤ ਕੌਣ ਹੈ ਪਰ ਮੈਂ ਉਸ ਵਾਰੇ ਜਿੰਨਾ ਸੁਣਿਆ ਸੀ ਓਨਾਂ ਹੀ ਮੈਨੂੰ ਪਤਾ ਸੀ, ਕਹਿੰਦੇ ਨੇ ਕੲੀ ਵਾਰ ਅੱਖਾਂ ਨੇ ਕੁਝ ਵੀ ਦੇਖਿਆ ਨਹੀਂ ਹੁੰਦਾ ਪਰ ਕੰਨ ਉਸ ਗੱਲ…
